29.2 C
Patiāla
Saturday, April 27, 2024

ਡੇਰਾ ਪ੍ਰੇਮੀ ਹੱਤਿਆ ਮਾਮਲੇ ਵਿੱਚ 3 ਮੁਲਜ਼ਮ ਗ੍ਰਿਫ਼ਤਾਰ

Must read


ਨਵੀਂ ਦਿੱਲੀ, 11 ਨਵੰਬਰ

ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਵਿੱਚ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਸ਼ੂਟਰਾਂ ਨੂੰ  ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਟੀਮ ਨੇ ਅੱਜ ਤੜਕੇ 3.30 ਵਜੇ ਦੇ ਕਰੀਬ ਪਟਿਆਲਾ ਦੇ ਥਾਣਾ ਬਖਸ਼ੀਵਾਲਾ ਦੇ ਇਲਾਕੇ ਵਿੱਚ ਛਾਪੇਮਾਰੀ ਕਰਕੇ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਦੇ ਕਤਲ ਵਿੱਚ ਸ਼ਾਮਲ ਛੇ ਵਿੱਚੋਂ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਸ ਤੋਂ ਪਹਿਲਾਂ ਕਾਊਂਟਰ-ਇੰਟੈਲੀਜੈਂਸ ਯੂਨਿਟ ਨੇ ਹੱਤਿਆ ਦੇ ਮੁਲਜ਼ਮ 6 ਵਿਅਕਤੀਆਂ ਦੀ ਪਛਾਣ ਕਰਨ ਦਾ ਦਾਅਵਾ ਕੀਤਾ ਸੀ।





News Source link

- Advertisement -

More articles

- Advertisement -

Latest article