29.1 C
Patiāla
Wednesday, May 8, 2024

ਜੈਸ਼ੰਕਰ ਦੀ ਬਲਿੰਕਨ ਨਾਲ ਮੁਲਾਕਾਤ: ਦੋਵਾਂ ਵਿਚਾਲੇ ਕਈ ਮਾਮਲਿਆਂ ’ਤੇ ਚਰਚਾ

Must read


ਨੋਮ ਪੇਨ, 13 ਨਵੰਬਰ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ ਅਤੇ ਯੂਕਰੇਨ ਵਿਚ ਯੁੱਧ, ਰਣਨੀਤਕ ਹਿੰਦ-ਪ੍ਰਸ਼ਾਂਤ ਖੇਤਰ ਅਤੇ ਦੁਵੱਲੇ ਸਬੰਧਾਂ ‘ਤੇ ਚਰਚਾ ਕੀਤੀ। ਦੋਵਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਕੰਬੋਡੀਆ ਦੀ ਰਾਜਧਾਨੀ ਨੋਮ ਪੇਨ ‘ਚ ਆਸੀਆਨ-ਭਾਰਤ ਸੰਮੇਲਨ ਦੌਰਾਨ ਹੋਈ। ਜੈਸ਼ੰਕਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਨਾਲ ਦੌਰੇ ‘ਤੇ ਹਨ, ਜੋ ਇੱਥੇ ਆਸੀਆਨ-ਭਾਰਤ ਸੰਮੇਲਨ ਅਤੇ 17ਵੇਂ ਪੂਰਬੀ ਏਸ਼ੀਆ ਸੰਮੇਲਨ ‘ਚ ਭਾਰਤੀ ਵਫਦ ਦੀ ਅਗਵਾਈ ਕਰ ਰਹੇ ਹਨ।





News Source link

- Advertisement -

More articles

- Advertisement -

Latest article