38 C
Patiāla
Thursday, April 25, 2024

ਸਿੱਖ ਵਾਲੰਟੀਅਰ ਨੂੰ ‘ਐੱਨਐੱਸਡਬਲਿਊ ਆਸਟਰੇਲੀਅਨ ਆਫ ਦਿ ਈਅਰ ਐਵਾਰਡ’

Must read


ਮੈਲਬਰਨ, 14 ਨਵੰਬਰ

ਆਸਟਰੇਲੀਆ ਵਿੱਚ ਦਸਤਾਰ ਬੰਨ੍ਹਣ ਅਤੇ ਦਾੜ੍ਹੀ ਰੱਖਣ ਕਾਰਨ ਨਸਲੀ ਟਿੱਪਣੀਆਂ ਦਾ ਸਾਹਮਣਾ ਕਰਨ ਵਾਲੇ ਭਾਰਤੀ ਮੂਲ ਦੇ ਸਿੱਖ ਵਾਲੰਟੀਅਰ ਅਮਰ ਸਿੰਘ (41) ਦਾ ਕੁਦਰਤੀ ਆਫ਼ਤਾਂ ਅਤੇ ਵਿਸ਼ਵ ਮਹਾਮਾਰੀ ਦੌਰਾਨ ਭਾਈਚਾਰੇ ਦੀ ਮਦਦ ਲਈ ‘2023 ਨਿਊ ਸਾਊਥ ਵੇਲਜ਼ ਆਸਟਰੇਲੀਅਨ ਆਫ ਦਿ ਈਅਰ ਐਵਾਰਡ’ ਨਾਲ ਸਨਮਾਨ ਕੀਤਾ ਗਿਆ। ਨਿਊ ਸਾਊਥ ਵੇਲਜ਼ ਸਰਕਾਰ ਨੇ ਉਨ੍ਹਾਂ ਨੂੰ ‘ਸਥਾਨਕ ਨਾਇਕ’ ਦੀ ਸ਼੍ਰੇਣੀ ਵਿੱਚ ਇਹ ਪੁਰਸਕਾਰ ਦਿੱਤਾ ਹੈ। ਇਸ ਸਬੰਧੀ ਐਲਾਨ ਤਿੰਨ ਨਵੰਬਰ ਨੂੰ ਕੀਤਾ ਗਿਆ ਸੀ।  ਭਾਰਤੀ ਮੂਲ ਦੇ ਸਿੱਖ ਅਮਰ ਸਿੰਘ ਨੇ ਸੱਤ ਸਾਲ ਪਹਿਲਾਂ ‘ਟਰਬਨਜ਼ 4 ਆਸਟਰੇਲੀਆ’ ਦੀ ਸਥਾਪਨਾ ਕੀਤੀ ਸੀ। ਇਹ ਸੰਸਥਾ ਕੁਦਰਤੀ ਆਫ਼ਤਾ ਤੋਂ ਪ੍ਰਭਾਵਿਤ, ਉੱਜੜੇ ਅਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਕਰਦੀ ਹੈ। –ਪੀਟੀਆਈ





News Source link

- Advertisement -

More articles

- Advertisement -

Latest article