39.1 C
Patiāla
Thursday, April 25, 2024

ਰੱਸਾਕਸ਼ੀ: ਕਰਾੜਵਾਲਾ ਦੇ ਖਿਡਾਰੀਆਂ ਨੇ ਸੋਨ ਤਗ਼ਮਾ ਜਿੱਤਿਆ

Must read


ਚਾਉਕੇ: ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਡੀਐੱਮ ਗਰੁੱਪ ਕਰਾੜਵਾਲਾ ਦੇ ਖਿਡਾਰੀਆ ਨੇ ਰੱਸਾਕਸ਼ੀ ਵਿੱਚ ਸੋਨ ਤਗ਼ਮਾ ਜਿੱਤਿਆ। ਸਰੀਰਕ ਸਿੱਖਿਆ ਦੇ ਅਧਿਆਪਕ ਨੇ ਦੱਸਿਆ ਕਿ ਮੌੜ ਕਲਾਂ ਦੇ ਸਕੂਲ ਵਿਚ ਹੋਈਆਂ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਡੀਐਮ ਗਰੁੱਪ ਕਰਾੜਵਾਲਾ ਦੇ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕਰਦਿਆਂ ਰੱਸਾਕਸ਼ੀ ਵਿੱਚੋਂ ਸੋਨ ਤੇ ਫੁਟਬਾਲ ਲੜਕੀਆਂ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗ਼ਮਾ ਜਿੱਤਿਆ। ਇਸ ਮੌਕੇ ਇੰਜੀਨੀਅਰ ਅਵਤਾਰ ਸਿੰਘ ਢਿੱਲੋਂ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ





News Source link

- Advertisement -

More articles

- Advertisement -

Latest article