28.7 C
Patiāla
Sunday, April 21, 2024

ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ ਘਟੇ ਤੇ ਦਿੱਲੀ ਦੀ ਹਵਾ ’ਚ ਸੁਧਾਰ ਹੋਣਾ ਸ਼ੁਰੂ

Must read


ਨਵੀਂ ਦਿੱਲੀ, 16 ਨਵੰਬਰ

ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ‘ਖ਼ਰਾਬ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਪਰ ਹਵਾ ਦੀ ਰਫ਼ਤਾਰ ਅਨੁਕੂਲ ਹੋਣ ਕਾਰਨ ਦਿਨ ਵੇਲੇ ਇਸ ਵਿੱਚ ਸੁਧਾਰ ਹੋਣ ਦੀ ਉਮੀਦ ਹੈ। ਭਾਰਤੀ ਖੇਤੀ ਖੋਜ ਸੰਸਥਾ ਅਨੁਸਾਰ ਪੰਜਾਬ ਵਿੱਚ ਮੰਗਲਵਾਰ ਨੂੰ ਪਰਾਲੀ ਸਾੜਨ ਦੀਆਂ 141 ਘਟਨਾਵਾਂ ਦਰਜ ਕੀਤੀਆਂ ਗਈਆਂ, ਜਦਕਿ ਸੋਮਵਾਰ ਨੂੰ ਸਿਰਫ ਚਾਰ ਘਟਨਾਵਾਂ ਦਰਜ ਕੀਤੀਆਂ ਗਈਆਂ। ਪੰਜਾਬ ਵਿੱਚ ਸ਼ਨਿਚਰਵਾਰ ਨੂੰ ਪਰਾਲੀ ਸਾੜਨ ਦੀਆਂ ਕੁੱਲ 2,467 ਘਟਨਾਵਾਂ ਸਾਹਮਣੇ ਆਈਆਂ।

News Source link

- Advertisement -

More articles

- Advertisement -

Latest article