28.7 C
Patiāla
Sunday, April 21, 2024

ਟੀ-20 ਦਰਜਾਬੰਦੀ: ਸੂਰਿਆਕੁਮਾਰ ਸਿਖ਼ਰਲੇ ਸਥਾਨ ’ਤੇ ਬਰਕਰਾਰ

Must read


ਦੁਬਈ: ਭਾਰਤੀ ਬੱਲੇਬਾਜ਼ ਸੂਰਿਆਕੁਮਾਰ ਯਾਦਵ ਨੇ ਆਸਟਰੇਲੀਆ ਵਿੱਚ ਹੋਏ ਟੀ-20 ਵਿਸ਼ਵ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਬੱਲੇਬਾਜ਼ਾਂ ਦੀ ਆਈਸੀਸੀ ਟੀ-20 ਦਰਜਾਬੰਦੀ ਵਿੱਚ ਸਿਖਰਲਾ ਸਥਾਨ ਬਰਕਰਾਰ ਰੱਖਿਆ ਹੈ। ਸੂਰਿਆਕੁਮਾਰ ਟੀ-20 ਵਿਸ਼ਵ ਕੱਪ ਦੇ ਸੁਪਰ 12 ਗੇੜ ਵਿੱਚ ਪੰਜ ਪਾਰੀਆਂ ’ਚ ਤਿੰਨ ਨੀਮ ਸੈਂਕੜੇ ਲਗਾ ਕੇ ਨੰਬਰ ਇੱਕ ਬੱਲੇਬਾਜ਼ ਬਣਿਆ ਸੀ। ਇਸੇ ਤਰ੍ਹਾਂ ਪਾਕਿਸਤਾਨ ਦਾ ਕਪਤਾਨ ਬਾਬਰ ਆਜ਼ਮ ਇਕ ਸਥਾਨ ਉੱਤੇ ਤੀਜੇ ਸਥਾਨ ’ਤੇ ਆ ਗਿਆ ਹੈ। ਪਾਕਿਸਤਾਨ ਦਾ ਹੀ ਮੁਹੰਮਦ ਰਿਜ਼ਵਾਨ ਦੂਜੇ ਸਥਾਨ ’ਤੇ ਬਰਕਰਾਰ ਹੈ। -ਪੀਟੀਆਈ





News Source link

- Advertisement -

More articles

- Advertisement -

Latest article