45.8 C
Patiāla
Saturday, May 18, 2024

ਜੀ-20 ਐਲਾਨਨਾਮੇ ਸਬੰਧੀ ਗੱਲਬਾਤ ’ਚ ਭਾਰਤ ਨੇ ਅਹਿਮ ਭੂਮਿਕਾ ਨਿਭਾਈ: ਅਮਰੀਕਾ

Must read


ਵਾਸ਼ਿੰਗਟਨ, 19 ਨਵੰਬਰ

ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਭਾਰਤ ਨੇ ਇੰਡੋਨੇਸ਼ੀਆ ਵਿੱਚ ਹਾਲ ਹੀ ਵਿੱਚ ਸਮਾਪਤ ਹੋਏ ਜੀ-20 ਸਿਖ਼ਰ ਸੰਮੇਲਨ ਦੇ ਬਾਲੀ ਐਲਾਨਨਾਮੇ ਲਈ ਗੱਲਬਾਤ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਸ ਨੇ ਇਹ ਕਹਿਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਕਿ ਅੱਜ ਦਾ ਦੌਰ ਜੰਗ ਦਾ ਨਹੀਂ ਹੋਣਾ ਚਾਹੀਦਾ।





News Source link

- Advertisement -

More articles

- Advertisement -

Latest article