45.2 C
Patiāla
Friday, May 17, 2024

ਦੂਜਾ ਟੀ-20: ਸੂਰਿਆਕੁਮਾਰ ਦੇ ਨਾਬਾਦ ਸੈਂਕੜੇ ਦੀ ਬਦੌਲਤ ਭਾਰਤ ਦੀਆਂ ਨਿਊਜ਼ੀਲੈਂਡ ਖ਼ਿਲਾਫ਼ 6 ਵਿਕਟਾਂ ’ਤੇ 191 ਦੌੜਾਂ

Must read


ਮੌਂਗਨੂਈ, 20 ਨਵੰਬਰ

ਫਾਰਮ ਵਿਚ ਚੱਲ ਰਹੇ ਸੂਰਿਆਕੁਮਾਰ ਯਾਦਵ (ਅਜੇਤੂ 111) ਦੇ ਸੈਂਕੜੇ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਦੂਜੇ ਟੀ-20 ਕੌਮਾਂਤਰੀ ਮੈਚ ਵਿਚ ਨਿਊਜ਼ੀਲੈਂਡ ਵਿਰੁੱਧ ਛੇ ਵਿਕਟਾਂ ‘ਤੇ 191 ਦੌੜਾਂ ਬਣਾਈਆਂ। ਸੂਰਿਆਕੁਮਾਰ ਨੇ ਆਪਣੇ ਦੂਜੇ ਟੀ-20 ਅੰਤਰਰਾਸ਼ਟਰੀ ਸੈਂਕੜੇ ਲਈ 51 ਗੇਂਦਾਂ ਖੇਡੀਆਂ, ਜਿਸ ਵਿੱਚ 11 ਚੌਕੇ ਅਤੇ ਸੱਤ ਛੱਕੇ ਸ਼ਾਮਲ ਸਨ। ਉਸ ਤੋਂ ਇਲਾਵਾ ਈਸ਼ਾਨ ਕਿਸ਼ਨ ਨੇ 36 ਦੌੜਾਂ ਦਾ ਯੋਗਦਾਨ ਪਾਇਆ। ਨਿਊਜ਼ੀਲੈਂਡ ਲਈ ਟਿਮ ਸਾਊਥੀ ਨੇ ਚਾਰ ਓਵਰਾਂ ਵਿੱਚ 34 ਦੌੜਾਂ ਦੇ ਕੇ ਤਿੰਨ ਵਿਕਟਾਂ ਲੈ ਕੇ ਹੈਟ੍ਰਿਕ ਲਈ।





News Source link

- Advertisement -

More articles

- Advertisement -

Latest article