31.7 C
Patiāla
Friday, May 3, 2024

ਮਦਰ ਡੇਅਰੀ ਨੇ ਦਿੱਲੀ ਤੇ ਐੱਨਸੀਆਰ ’ਚ ਦੁੱਧ ਦੀਆਂ ਕੀਮਤਾਂ ਵਧਾਈਆਂ, ਨਵੀਆਂ ਦਰਾਂ ਸੋਮਵਾਰ ਤੋਂ ਲਾਗੂ

Must read


ਨਵੀਂ ਦਿੱਲੀ, 20 ਨਵੰਬਰ

ਮਦਰ ਡੇਅਰੀ ਨੇ ਦਿੱਲੀ-ਐੱਨਸੀਆਰ ਵਿੱਚ ਫੁੱਲ ਕਰੀਮ ਦੁੱਧ ਦੀ ਕੀਮਤ 1 ਰੁਪਏ ਪ੍ਰਤੀ ਲਿਟਰ ਵਧਾ ਦਿੱਤੀ ਹੈ। ਟੋਕਨ ਵਾਲੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲਿਟਰ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ ਸੋਮਵਾਰ ਤੋਂ ਲਾਗੂ ਹੋਣਗੀਆਂ।



News Source link

- Advertisement -

More articles

- Advertisement -

Latest article