32 C
Patiāla
Sunday, May 5, 2024

ਸੰਯੁਕਤ ਰਾਸ਼ਟਰ ਜਲਵਾਯੂ ਵਾਰਤਾ ’ਚ ਇਤਿਹਾਸਕ ਮੁਆਵਜ਼ਾ ਫੰਡ ਨੂੰ ਮਨਜ਼ੂਰੀ

Must read


ਸ਼ਰਮ ਅਲ-ਸ਼ੇਖ, 20 ਨਵੰਬਰ

ਮਿਸਰ ਦੇ ਸ਼ਰਮ ਅਲ-ਸ਼ੇਖ ਵਿਚ ਅੰਤਰਰਾਸ਼ਟਰੀ ਜਲਵਾਯੂ ਸੰਮੇਲਨ ਵਿਚ ਅੱਜ ਤੜਕੇ ਇਤਿਹਾਸਕ ਸੌਦੇ ਨੂੰ ਮਨਜ਼ੂਰੀ ਦਿੱਤੀ ਇਸ ਤਹਿਤ ਕਾਰਬਨ ਪ੍ਰਦੂਸ਼ਣ ਕਾਰਨ ਹੋਣ ਵਾਲੇ ਮੌਸਮੀ ਬਦਲਾਅ ਤੋਂ ਪ੍ਰਭਾਵਿਤ ਗਰੀਬ ਦੇਸ਼ਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਫੰਡ ਬਣਾਇਆ ਜਾਵੇਗਾ  ਪਰ ਕਾਰਬਨ ਨਿਕਾਸੀ ਘਟਾਉਣ ਦੇ ਯਤਨਾਂ ਬਾਰੇ ਮਤਭੇਦਾਂ ਕਾਰਨ ਸਮੁੱਚਾ ਸਮਝੌਤਾ ਸਿਰੇ ਨਾ ਚੜ੍ਹਿਆ।।





News Source link

- Advertisement -

More articles

- Advertisement -

Latest article