33.7 C
Patiāla
Friday, April 19, 2024

ਆਸਟਰੇਲਿਆਈ ਸੰਸਦ ਨੇ ਭਾਰਤ ਨਾਲ ਮੁਕਤ ਵਪਾਰ ਸਮਝੌਤੇ ਨੂੰ ਮਨਜ਼ੂਰੀ ਦਿੱਤੀ

Must read


ਨਵੀਂ ਦਿੱਲੀ, 22 ਨਵੰਬਰ

ਆਸਟਰੇਲੀਆ ਦੀ ਸੰਸਦ ਨੇ ਭਾਰਤ ਨਾਲ ਮੁਕਤ ਵਪਾਰ ਸਮਝੌਤੇ (ਐੱਫਟੀਏ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਦੋਵੇਂ ਦੇਸ਼ ਆਪਸੀ ਸਹਿਮਤੀ ਨਾਲ ਤੈਅ ਕਰਨਗੇ ਕਿ ਇਹ ਸਮਝੌਤਾ ਕਿਸ ਤਰੀਕ ਤੋਂ ਲਾਗੂ ਹੋਵੇਗਾ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਟਵੀਟ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ  ਲਿਖਿਆ, ‘ਵੱਡੀ ਖਬਰ: ਭਾਰਤ ਨਾਲ ਸਾਡਾ ਮੁਕਤ ਵਪਾਰ ਸਮਝੌਤਾ ਸੰਸਦ ਨੇ ਪਾਸ ਕਰ ਦਿੱਤਾ ਹੈ।’ ਭਾਰਤ-ਆਸਟਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ ਨੂੰ ਲਾਗੂ ਕਰਨ ਤੋਂ ਪਹਿਲਾਂ ਆਸਟਰੇਲਿਆਈ ਸੰਸਦ ਦੀ ਮਨਜ਼ੂਰੀ ਦੀ ਲੋੜ ਸੀ।



News Source link

- Advertisement -

More articles

- Advertisement -

Latest article