35.5 C
Patiāla
Friday, April 26, 2024

ਟਵਿੱਟਰ ਨੇ ਬਲੂਟਿੱਕ ਨੂੰ ਨਵੇਂ ਢੰਗ ਨਾਲ ਪੇਸ਼ ਕਰਨ ਦੀ ਯੋਜਨਾ ਰੋਕੀ

Must read


ਨਿਊਯਾਰਕ, 22 ਨਵੰਬਰ

ਟਵਿੱਟਰ ਦੇ ਨਵੇਂ ਮਾਲਕ ਐਲੋਨ ਮਸਕ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਕੰਪਨੀ  ਨੇ ਬਲੂ ਟਿੱਕ ਨੂੰ ਮੁੜ ਡਿਜ਼ਾਈਨ ਕਰਨ ਦੀ ਯੋਜਨਾ ਨੂੰ ਫਿਲਹਾਲ ਰੋਕ ਦਿੱਤਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੰਸਥਾਵਾਂ ਅਤੇ ਵਿਅਕਤੀਆਂ ਨੂੰ ਪ੍ਰਮਾਣਿਤ ਕਰਨ ਲਈ ਵੱਖ-ਵੱਖ ਰੰਗਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।



News Source link

- Advertisement -

More articles

- Advertisement -

Latest article