39.1 C
Patiāla
Thursday, April 25, 2024

ਨੀਰਵ ਮੋਦੀ ਨੇ ਬਰਤਾਨਵੀ ਸੁਪਰੀਮ ਕੋਰਟ ’ਚ ਅਪੀਲ ਕਰਨ ਦੀ ਇਜਾਜ਼ਤ ਮੰਗੀ

Must read


ਲੰਡਨ, 24 ਨਵੰਬਰ

ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੇ ਲੰਡਨ ਦੇ ਹਾਈ ਕੋਰਟ ’ਚ ਅਰਜ਼ੀ ਦੇ ਕੇ ਆਪਣੀ ਭਾਰਤ ਨੂੰ ਹਵਾਲਗੀ ਦੇ ਹੁਕਮਾਂ ਖ਼ਿਲਾਫ਼ ਬਰਤਾਨੀਆ ਦੇ ਸੁਪਰੀਮ ਕੋਰਟ ’ਚ ਅਪੀਲ ਕਰਨ ਦੀ ਇਜਾਜ਼ਤ ਮੰਗੀ ਹੈ। ਲੰਡਨ ਦੀ ਹਾਈ ਕੋਰਟ ਨੇ ਪੰਜਾਬ ਨੈਸ਼ਨਲ ਬੈਂਕ ਕਰਜ਼ਾ ਘੁਟਾਲੇ ਦੇ ਮਾਮਲੇ ’ਚ ਕਰੀਬ ਦੋ ਅਰਬ ਡਾਲਰ ਦੀ ਠੱਗੀ ਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰਨ ਲਈ ਹਾਲ ਹੀ ’ਚ ਨੀਰਵ ਮੋਦੀ ਨੂੰ ਭਾਰਤ ਹਵਾਲੇ ਕਰਨ ਦਾ ਹੁਕਮ ਦਿੱਤਾ ਸੀ। ਨੀਰਵ (51) ਇਸ ਸਮੇਂ ਲੰਡਨ ਦੀ ਵੈਂਡਸਵਰਥ ਜੇਲ੍ਹ ’ਚ ਬੰਦ ਹੈ। -ਪੀਟੀਆਈ 





News Source link

- Advertisement -

More articles

- Advertisement -

Latest article