29.1 C
Patiāla
Saturday, May 4, 2024

ਪੰਜਾਬ ਕੈਬਨਿਟ ਦੀ ਮੀਟਿੰਗ 12 ਦਸੰਬਰ ਨੂੰ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 29 ਨਵੰਬਰ

ਪੰਜਾਬ ਕੈਬਨਿਟ ਦੀ ਮੀਟਿੰਗ 12 ਦਸੰਬਰ 2022 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ’ਤੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।





News Source link

- Advertisement -

More articles

- Advertisement -

Latest article