41.6 C
Patiāla
Saturday, May 18, 2024

ਟੋਇਟਾ ਕਿਰਲੋਸਕਰ ਦੇ ਵਾਈਸ ਚੇਅਰਮੈਨ ਵਿਕਰਮ ਕਿਰਲੋਸਕਰ ਦੀ ਦਿਲ ਦੇ ਦੌਰੇ ਕਾਰਨ ਮੌਤ

Must read


ਨਵੀਂ ਦਿੱਲੀ/ਬੰਗਲੌਰ, 30 ਨਵੰਬਰ

ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਮੈਨ ਵਿਕਰਮ ਐੱਸ. ਕਿਰਲੋਸਕਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਹ 64 ਸਾਲਾਂ ਦੇ ਸਨ।  ਕੰਪਨੀ ਨੇ ਬਿਆਨ ਵਿੱਚ ਕਿਹਾ, ‘ਅਸੀਂ 29 ਨਵੰਬਰ 2022 ਨੂੰ ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਮੈਨ ਵਿਕਰਮ ਐੱਸ. ਕਿਰਲੋਸਕਰ ਦੇ ਬੇਵਕਤੀ ਦੇਹਾਂਤ ਬਾਰੇ ਸੂਚਿਤ ਕਰਦੇ ਹੋਏ ਬਹੁਤ ਦੁਖੀ ਹਾਂ। ਇਸ ਦੁੱਖ ਦੀ ਘੜੀ ਵਿੱਚ ਅਸੀਂ ਸਭ ਨੂੰ ਬੇਨਤੀ ਕਰਦੇ ਹਾਂ ਕਿ ਉਹ ਵਿਛੜੀ ਰੂਹ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਨ।’



News Source link

- Advertisement -

More articles

- Advertisement -

Latest article