33.5 C
Patiāla
Friday, May 3, 2024

ਅਮਰੀਕਾ ਨੇ ਅਲਕਾਇਦਾ ਤੇ ਪਾਕਿਸਤਾਨੀ ਤਾਲਿਬਾਨ ਦੇ ਮੈਂਬਰ ਕੌਮਾਂਤਰੀ ਅਤਿਵਾਦੀ ਐਲਾਨੇ

Must read


ਵਾਸ਼ਿੰਗਟਨ, 2 ਦਸੰਬਰ

ਅਮਰੀਕਾ ਨੇ ਅਲਕਾਇਦਾ ਅਤੇ ਪਾਕਿਸਤਾਨੀ ਤਾਲਿਬਾਨ ਜਥੇਬੰਦੀਆਂ ਦੇ ਚਾਰ ਮੈਂਬਰਾਂ ਨੂੰ ਕੌਮਾਂਤਰੀ ਅਤਿਵਾਦੀ ਐਲਾਨਿਆ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਾਇਡਨ ਪ੍ਰਸ਼ਾਸਨ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਅਤਿਵਾਦੀ ਅਫ਼ਗਾਨਿਸਤਾਨ ਵਿੱਚ ਪੈਰ ਨਾ ਜਮਾ ਸਕੇ। ਜਿਨ੍ਹਾਂ ਨੂੰ ਆਲਮੀ ਅਤਿਵਾਦੀ ਵਜੋਂ ਨਾਮਜ਼ਦ ਕੀਤਾ ਗਿਆ ਹੈ ਉਨ੍ਹਾਂ ਵਿੱਚ ਭਾਰਤੀ ਉਪ ਮਹਾਦੀਪ ਵਿੱਚ ਅਲ ਕਾਇਦਾ (ਏਕਿਊਆਈਐੱਸ) ਦਾ ਅਮੀਰ ਓਸਾਮਾ ਮਹਿਮੂਦ, ਏਕਿਊਆਈਐੱਸ ਦਾ ਡਿਪਟੀ ਅਮੀਰ ਆਤਿਫ ਯਾਹੀਆ ਗੌਰੀ ਅਤੇ ਜਥੇਬੰਦੀ ਵਿੱਚ ਭਰਤੀ ਕਰਨ ਵਾਲਾ ਮੁਹੰਮਦ ਮਾਰੂਫ ਸ਼ਾਮਲ ਹਨ।  -ਪੀਟੀਆਈ





News Source link

- Advertisement -

More articles

- Advertisement -

Latest article