17.1 C
Patiāla
Wednesday, December 4, 2024

ਕੋਲੰਬੀਆ: ਗੁੱਟ ਦੀ ਸੱਟ ਦੇ ਬਾਵਜੂਦ ਮੀਰਾਬਾਈ ਚਾਨੂ ਨੇ ਵਿਸ਼ਵ ਚੈਂਪੀਅਨਸ਼ਿਪ ’ਚ ਚਾਂਦੀ ਦਾ ਤਮਗਾ ਜਿੱਤਿਆ

Must read


ਬੋਗੋਟਾ (ਕੋਲੰਬੀਆ), 7 ਦਸੰਬਰ

ਸਟਾਰ ਭਾਰਤੀ ਵੇਟਲਿਫਟਰ ਮੀਰਾਬਾਈ ਚਾਨੂ ਗੁੱਟ ਦੀ ਸੱਟ ਕਾਰਨ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕੀ ਪਰ ਫਿਰ ਵੀ ਇਥੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਕੁੱਲ 200 ਕਿਲੋ ਭਾਰ ਚੁੱਕ ਕੇ ਚਾਂਦੀ ਦਾ ਤਗ਼ਮਾ ਜਿੱਤਣ ਵਿੱਚ ਕਾਮਯਾਬ ਰਹੀ। ਟੋਕੀਓ ਓਲੰਪਿਕ ਦੀ ਚਾਂਦੀ ਦਾ ਤਗਮਾ ਜੇਤੂ ਚਾਨੂ ਨੇ ਮੰਗਲਵਾਰ ਰਾਤ ਨੂੰ 49 ਕਿਲੋਗ੍ਰਾਮ ਵਰਗ ਵਿੱਚ ਸਨੈਚ ਵਿੱਚ 87 ਕਿਲੋ ਅਤੇ ਕਲੀਨ ਐਂਡ ਜਰਕ ਵਿੱਚ 113 ਕਿਲੋਗ੍ਰਾਮ ਭਾਰ ਚੁੱਕਿਆ। ਚੀਨ ਦੀ ਜਿਆਂਗ ਹੁਈਹੁਆ ਨੇ ਕੁੱਲ 206 ਕਿਲੋ ਭਾਰ ਚੁੱਕ ਕੇ ਸੋਨ ਤਗ਼ਮਾ ਜਿੱਤਿਆ। 





News Source link

- Advertisement -

More articles

- Advertisement -

Latest article