17.1 C
Patiāla
Wednesday, December 4, 2024

ਬੰਗਲਾਦੇਸ਼ ਖ਼ਿਲਾਫ਼ ਪਹਿਲੇ ਕ੍ਰਿਕਟ ਟੈਸਟ ’ਚ ਪੁਜਾਰਾ ਤੇ ਅਈਅਰ ਦੇ ਅਰਧ ਸੈਂਕੜਿਆਂ ਨਾਲ ਭਾਰਤ ਦੀ ਸ਼ਾਨਦਾਰ ਵਾਪਸੀ

Must read


ਚਟਗਾਂਵ, 14 ਦਸੰਬਰ

ਟੈਸਟ ਮਾਹਿਰ ਚੇਤੇਸ਼ਵਰ ਪੁਜਾਰ ਅਤੇ ਸ਼੍ਰੇਅਸ ਅਈਅਰ ਦੇ ਅਰਧ ਸੈਂਕੜਿਆਂ ਅਤੇ ਦੋਵਾਂ ਵਿਚਾਲੇ ਪੰਜਵੀਂ ਵਿਕਟ ਲਈ 149 ਦੌੜਾਂ ਦੀ ਸਾਂਝੇਦਾਰੀ ਦੀ ਬਦੌਲਤ ਭਾਰਤ ਨੇ ਬੰਗਲਾਦੇਸ਼ ਖ਼ਿਲਾਫ਼ ਪਹਿਲੇ ਕ੍ਰਿਕਟ ਟੈਸਟ ਦੇ ਪਹਿਲੇ ਦਿਨ ਛੇ ਵਿਕਟਾਂ ‘ਤੇ 278 ਦੌੜਾਂ ਬਣਾਈਆਂ। ਪੁਜਾਰਾ ਨੇ 203 ਗੇਂਦਾਂ ਦੀ ਸੰਜਮੀ ਪਾਰੀ ‘ਚ 90 ਦੌੜਾਂ ਬਣਾਈਆਂ, ਜਦਕਿ ਅਈਅਰ 169 ਗੇਂਦਾਂ ‘ਚ 82 ਦੌੜਾਂ ਬਣਾ ਕੇ ਕ੍ਰੀਜ਼ ‘ਤੇ ਹਨ। ਅਕਸ਼ਰ ਪਟੇਲ (14) ਦਿਨ ਦੀ ਆਖਰੀ ਗੇਂਦ ‘ਤੇ ਐੱਲਬੀਡਬਲਿਊ ਹੋ ਗਿਆ। ਬੰਗਲਾਦੇਸ਼ ਲਈ ਤਾਇਜੁਲ ਇਸਲਾਮ ਨੇ ਤਿੰਨ ਅਤੇ ਮੇਹਦੀ ਹਸਨ ਨੇ ਦੋ ਵਿਕਟਾਂ ਲਈਆਂ।





News Source link

- Advertisement -

More articles

- Advertisement -

Latest article