ਨਵੀਂ ਦਿੱਲੀ, 14 ਦਸੰਬਰ
ਅੱਜ ਜਾਰੀ ਸਰਕਾਰੀ ਅੰਕੜਿਆਂ ’ਚ ਦਾਅਵਾ ਕੀਤਾ ਗਿਆ ਹੈ ਕਿ ਥੋਕ ਮੁੱਲ ਸੂਚਕ ਅੰਕ ’ਤੇ ਆਧਾਰਿਤ ਮਹਿੰਗਾਈ ਨਵੰਬਰ ‘ਚ 5.85 ਫੀਸਦੀ ਦੇ 21 ਮਹੀਨਿਆਂ ਦੇ ਹੇਠਲੇ ਪੱਧਰ ‘ਤੇ ਆ ਗਈ।