ਗਗਨ ਅਰੋੜਾ
ਲੁਧਿਆਣਾ, 16 ਦਸੰਬਰ
ਬਹੁ-ਕਰੋੜੀ ਟੈਂਡਰ ਘਪਲੇ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਨਾਮਜ਼ਦ ਕੀਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਕੱਤਰ ਪੰਕਜ ਮੀਨੂੰ ਮਲਹੋਤਰਾ ਨੇ ਅੱਜ ਇਥੇ ਐੱਸਐੱਸਪੀ ਵਿਜੀਲੈਂਸ ਦਫ਼ਤਰ ’ਚ ਆਤਮ ਸਮਰਪਣ ਕਰ ਦਿੱਤਾ ਹੈ।