20.4 C
Patiāla
Thursday, May 2, 2024

ਅੰਗੂਠੇ ਦੀ ਸੱਟ ਠੀਕ ਨਾ ਹੋਣ ਕਾਰਨ ਭਾਰਤ ਕ੍ਰਿਕਟ ਟੀਮ ਕਪਤਾਨ ਰੋਹਿਤ ਸ਼ਰਮਾ ਬੰਗਲਾਦੇਸ਼ ਖਿਲਾਫ਼ ਦੂਜੇ ਟੈਸਟ ’ਚੋਂ ਬਾਹਰ

Must read


ਢਾਕਾ, 20 ਦਸੰਬਰ

ਅੰਗੂਠੇ ਦੀ ਸੱਟ ਤੋਂ ਪੂਰੀ ਤਰ੍ਹਾਂ ਠੀਕ ਨਾ ਹੋਣ ਕਾਰਨ ਭਾਰਤੀ ਕਪਤਾਨ ਰੋਹਿਤ ਸ਼ਰਮਾ ਬੰਗਲਾਦੇਸ਼ ਖ਼ਿਲਾਫ਼ ਦੂਜੇ ਟੈਸਟ ਮੈਚ ਤੋਂ ਬਾਹਰ ਹੋ ਗਿਆ ਹੈ। ਟੈਸਟ ਸੀਰੀਜ਼ ਤੋਂ ਪਹਿਲਾਂ ਇਕ ਦਿਨਾਂ ਸੀਰੀਜ਼ ਦੇ ਦੂਜੇ ਮੈਚ ‘ਚ ਫੀਲਡਿੰਗ ਕਰਦੇ ਸਮੇਂ ਉਸ ਦੇ ਖੱਬੇ ਅੰਗੂਠੇ ‘ਤੇ ਸੱਟ ਲੱਗ ਗਈ ਸੀ। ਭਾਰਤੀ ਟੀਮ ਇਕ ਦਿਨਾਂ ਲੜੀ 1-2 ਨਾਲ ਹਾਰ ਗਈ। ਰੋਹਿਤ ਸੱਟ ਦੇ ਇਲਾਜ ਲਈ ਮੁੰਬਈ ਵਿੱਚ ਹੈ ਤੇ ਬੀਸੀਸੀਆਈ ਮੈਡੀਕਲ ਕਮੇਟੀ ਦੀ ਨਿਗਰਾਨੀ ਹੇਠ ਹਨ। ਰੋਹਿਤ ਤੋਂ ਇਲਾਵਾ ਤੇਜ਼ ਗੇਂਦਬਾਜ਼ ਨਵਦੀਪ ਸੈਣੀ ਵੀ ਢਿੱਡ ਦੀਆਂ ਮਾਸਪੇਸ਼ੀਆਂ ਵਿੱਚ ਖਿੱਚ ਪੈਣ ਕਾਰਨ ਮੈਚ ਤੋਂ ਬਾਹਰ ਹੋ ਗਿਆ ਹੈ। 





News Source link

- Advertisement -

More articles

- Advertisement -

Latest article