41.8 C
Patiāla
Wednesday, May 15, 2024

ਅਦਾਲਤ ਨੇ ਕੋਛੜ ਜੋੜੇ ਨੂੰ 26 ਤੱਕ ਸੀਬੀਆਈ ਦੀ ਹਿਰਾਸਤ ’ਚ ਭੇਜਿਆ

Must read


ਨਵੀਂ ਦਿੱਲੀ, 24 ਦਸੰਬਰ

ਮੁੰਬਈ ਦੀ ਅਦਾਲਤ ਨੇ ਅੱਜ ਵੀਡੀਓਕਾਨ ਗਰੁੱਪ ਦੀਆਂ ਕੰਪਨੀਆਂ ਨੂੰ ਕਰਜ਼ਾ ਦੇਣ ਵਿਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿਚ ਆਈਸੀਆਈਸੀਆਈ ਬੈਂਕ ਦੀ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਅਤੇ ਪ੍ਰਬੰਧ ਨਿਰਦੇਸ਼ਕ ਚੰਦਾ ਕੋਛੜ ਅਤੇ ਉਸ ਦੇ ਪਤੀ ਦੀਪਕ ਕੋਛੜ ਨੂੰ 26 ਦਸੰਬਰ ਤੱਕ ਸੀਬੀਆਈ ਦੀ ਹਿਰਾਸਤ ’ਚ ਭੇਜ ਦਿੱਤਾ ਹੈ। ਦੋਵਾਂ ਨੂੰ ਸੀਬੀਆਈ ਨੇ ਮੁੰਬਈ ਦੀ ਵਿਸ਼ੇਸ਼ ਅਦਾਲਤ ਦੇ ਸਾਹਮਣੇ ਪੇਸ਼ ਕੀਤਾ। ਏਜੰਸੀ ਨੇ ਦੋਵਾਂ ਤੋਂ ਪੁੱਛ ਪੜਤਾਲ ਕਰਨ ਲਈ ਹਿਰਾਸਤ ਦੀ ਮੰਗ ਕੀਤੀ। ਦੋਵਾਂ ਨੂੰ ਅੱਜ ਦਿੱਲੀ ਤੋਂ ਮੁੰਬਈ ਲਿਆਂਦਾ ਗਿਆ ਸੀ।



News Source link

- Advertisement -

More articles

- Advertisement -

Latest article