40.7 C
Patiāla
Sunday, May 12, 2024

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਅਗਲੇ ਚਾਰ ਦਿਨ ਰਹੇਗਾ ਸੰਘਣੀ ਧੁੰਦ ਤੇ ਠੰਢ ਦਾ ਜ਼ੋਰ

Must read


ਨਵੀਂ ਦਿੱਲੀ, 25 ਦਸੰਬਰ

ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਅਗਲੇ ਚਾਰ ਦਿਨਾਂ ਤੱਕ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਜ਼ੋਰ ਰਹੇਗਾ। ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ ਕੜਾਕੇ ਦੀ ਠੰਢ ਪੈ ਸਕਦੀ ਹੈ। 25 ਅਤੇ 26 ਦਸੰਬਰ ਨੂੰ ਤਾਪਮਾਨ ਹੋਰ ਹੇਠਾਂ ਆ ਸਕਦਾ ਹੈ।





News Source link

- Advertisement -

More articles

- Advertisement -

Latest article