43.6 C
Patiāla
Thursday, May 16, 2024

10 ਕਿਲੋ ਹੈਰੋਇਨ ਤੇ ਹਾਈਟੈੱਕ ਡਰੋਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ

Must read


ਚੰਡੀਗੜ੍ਹ, 25 ਦਸੰਬਰ

ਪੰਜਾਬ ਪੁਲੀਸ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਗਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ 10 ਕਿਲੋ ਹੈਰੋਇਨ ਅਤੇ ਹਾਈਟੈੱਕ ਡਰੋਨ ਵੀ ਬਰਾਮਦ ਹੋਇਆ ਹੈ। ਇਸ ਦਾ ਖ਼ੁਲਾਸਾ ਡੀਜੀਪੀ ਪਜਾਬ ਗੌਰਵ ਯਾਦਵ ਨੇ ਕੀਤਾ। ਉਨ੍ਹਾਂ ਕਿਹਾ ਕਿ ਫੜੇ ਨਸ਼ਾ ਤਸਕਰਾਂ ਦੀ ਪਛਾਣ ਦਲਬੀਰ ਅਤੇ ਜਗਦੀਸ਼ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਘਰਿੰਡਾ ਦੇ ਰਹਿਣ ਵਾਲੇ ਹਨ ਤੇ ਤਿੰਨ ਸਾਲਾਂ ਤੋਂ ਅੰਮ੍ਰਿਤਸਰ ਖੇਤਰ ਵਿਚ ਸਰਗਰਮ ਸਨ। 





News Source link

- Advertisement -

More articles

- Advertisement -

Latest article