33.1 C
Patiāla
Sunday, April 28, 2024

ਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਪੈਣ ਦੀ ਚਿਤਾਵਨੀ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 26 ਦਸੰਬਰ

ਮੌਸਮ ਵਿਭਾਗ ਨੇ ਆਉਂਦੇ ਪੰਜ ਦਿਨਾਂ ਲਈ ਪੰਜਾਬ ਤੇ ਹਰਿਆਣਾ ਵਿਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ ਜਿਸ ਦਾ ਸਿੱਧਾ ਅਸਰ ਆਮ ਜੀਵਨ ’ਤੇ ਦੇਖਣ ਨੂੰ ਮਿਲੇਗਾ। ਉੱਤਰੀ ਭਾਰਤ ਹੀ ਆਉਂਦੇ ਦਿਨਾਂ ’ਚ ਸੰਘਣੀ ਧੁੰਦ ਦੀ ਲਪੇਟ ਵਿਚ ਰਹੇਗਾ। ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿੱਚ 30 ਦਸੰਬਰ ਤੱਕ ਸੰਘਣੀ ਧੁੰਦ ਪੈਣ ਅਤੇ ਸੀਤ ਲਹਿਰ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਸੰਘਣੀ ਧੁੰਦ ਕਾਰਨ ਅੱਜ ਵੀ ਦੂਰ ਤੱਕ ਦੇਖ ਸਕਣ ਦੀ ਸਮਰੱਥਾ ਘੱਟ ਰਹੀ।





News Source link

- Advertisement -

More articles

- Advertisement -

Latest article