40.3 C
Patiāla
Sunday, May 5, 2024

ਲਵਲੀਨਾ ਤੇ ਨਿਖਿਤ ਨੇ ਮੁੱਕੇਬਾਜ਼ੀ ਵਿੱਚ ਸੋਨ ਤਗ਼ਮੇ ਜਿੱਤੇ

Must read


ਭੋਪਾਲ, 26 ਦਸੰਬਰ

ਟੋਕੀਓ ਓਲੰਪਿਕ ਕਾਂਸੀ ਦਾ ਤਗ਼ਮਾ ਜੇਤੂ ਲਵਲੀਨਾ ਬੋਰਗੋਹੇਨ ਅਤੇ ਮੌਜੂਦਾ ਵਿਸ਼ਵ ਚੈਂਪੀਅਨ ਨਿਖਿਤ ਜ਼ਰੀਨ ਨੇ ਅੱਜ ਇੱਥੇ ਇਲੀਟ ਮਹਿਲਾ ਕੌਮੀ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮੇ ਜਿੱਤੇ ਹਨ, ਜਦਕਿ ਰੇਲਵੇ ਸਪੋਰਟਸ ਪ੍ਰੋਮੋਸ਼ਨ ਬੋਰਡ (ਆਰਐੱਸਪੀਬੀ) ਨੇ ਦਸ ਸੋਨ ਤਗ਼ਮਿਆਂ ਨਾਲ ਟੀਮ ਟਰਾਫ਼ੀ ਆਪਣੇ ਨਾਮ ਕੀਤੀ ਹੈ।  -ਪੀਟੀਆਈ





News Source link

- Advertisement -

More articles

- Advertisement -

Latest article