44.3 C
Patiāla
Tuesday, May 21, 2024

ਆਸਟਰੇਲੀਆ ਦੇ ਡੇਵਿਡ ਵਾਰਨਰ ਨੇ ਆਪਣੇ 100ਵੇਂ ਟੈਸਟ ’ਚ ਮਾਰਿਆ ਦੋਹਰਾ ਸੈਂਕੜਾ

Must read


ਮੈਲਬੋਰਨ, 27 ਦਸੰਬਰ

ਡੇਵਿਡ ਵਾਰਨਰ ਆਪਣੇ 100ਵੇਂ ਟੈਸਟ ਮੈਚ ਵਿਚ ਸੈਂਕੜਾ ਲਗਾਉਣ ਵਾਲੇ ਆਸਟਰੇਲੀਆ ਦੇ ਦੂਜੇ ਅਤੇ ਦੁਨੀਆ ਦੇ 10ਵੇਂ ਬੱਲੇਬਾਜ਼ ਬਣ ਗਏ ਹਨ। ਵਾਰਨਰ ਨੇ ਅੱਜ ਇਥੇ ਦੱਖਣੀ ਅਫਰੀਕਾ ਖ਼ਿਲਾਫ਼ ਦੂਜੇ ਟੈਸਟ ਕ੍ਰਿਕਟ ਮੈਚ ਦੇ ਦੂਜੇ ਦਿਨ ਜ਼ਖ਼ਮੀ ਹੋਣ ਤੋਂ ਪਹਿਲਾਂ 200 ਦੌੜਾਂ ਬਣਾਈਆਂ। ਜਨਵਰੀ 2020 ਤੋਂ ਬਾਅਦ ਟੈਸਟ ਕ੍ਰਿਕਟ ਵਿੱਚ ਇਹ ਉਸ ਦਾ ਪਹਿਲਾ ਸੈਂਕੜਾ ਹੈ। 





News Source link

- Advertisement -

More articles

- Advertisement -

Latest article