38.2 C
Patiāla
Friday, May 3, 2024

ਕੋਛੜ ਜੋੜੇ ਨੇ ਆਪਣੀ ਗ੍ਰਿਫ਼ਤਾਰੀ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ, ਅਦਾਲਤ ਨੇ ਕੋਈ ਰਾਹਤ ਨਾ ਦਿੱਤੀ

Must read


ਮੁੰਬਈ, 27 ਦਸੰਬਰ

ਆਈਸੀਆਈਸੀਆਈ ਬੈਂਕ ਦੀ ਸਾਬਕਾ ਪ੍ਰਮੁੱਖ ਚੰਦਾ ਕੋਛੜ ਅਤੇ ਉਨ੍ਹਾਂ ਦੇ ਕਾਰੋਬਾਰੀ ਪਤੀ ਦੀਪਕ ਕੋਛੜ ਨੇ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਹਾਲਾਂਕਿ ਬੰਬੇ ਹਾਈ ਕੋਰਟ ਨੇ ਉਨ੍ਹਾਂ ਨੂੰ ਕੋਈ ਅੰਤਰਿਮ ਰਾਹਤ ਨਹੀਂ ਦਿੱਤੀ। ਕੋਛੜ ਜੋੜੇ ਦੀ ਪਟੀਸ਼ਨ ਜਸਟਿਸ ਮਾਧਵ ਜਮਦਾਰ ਅਤੇ ਜਸਟਿਸ ਐੱਸਜੀ ਚਪਲਗਾਂਵਕਰ ਦੀ ਛੁੱਟੀ ਵਾਲੇ ਬੈਂਚ ਦੇ ਸਾਹਮਣੇ ਆਈ ਸੀ ਪਰ ਉਨ੍ਹਾਂ ਨੇ ਇਸ ਮਾਮਲੇ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। 



News Source link

- Advertisement -

More articles

- Advertisement -

Latest article