27.2 C
Patiāla
Sunday, May 5, 2024

ਪਟਿਆਲਾ: ਪੁਲੀਸ ਤੋਂ ਤੰਗ ਆ ਕੇ ਨੌਜਵਾਨ ਨੇ ਆਤਮਦਾਹ ਕੀਤਾ

Must read


ਸਰਬਜੀਤ ਸਿੰਘ ਭੰਗੂ

ਪਟਿਆਲਾ, 28 ਦਸੰਬਰ

ਪਟਿਆਲਾ ਵਾਸੀ ਨੌਜਵਾਨ ਗੁਰਮੁਖ ਸਿੰਘ ਧਾਲੀਵਾਲ ਨੇ ਅੱਜ ਇੱਥੇ ਪੁਲੀਸ ਤੋਂ ਕਥਿਤ ਤੌਰ ’ਤੇ ਤੰਗ ਆ ਕੇ ਆਤਮਦਾਹ ਕਰ ਲਿਆ। ਪੁਲੀਸ ਵੱਲੋਂ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।





News Source link

- Advertisement -

More articles

- Advertisement -

Latest article