28.7 C
Patiāla
Monday, May 6, 2024

ਭਾਰਤ ਤੇ ਪਾਕਿਸਤਾਨ ਵਿਚਾਲੇ ਟੈਸਟ ਮੈਚ ਦੀ ਮੇਜ਼ਬਾਨੀ ਕਰਨਾ ਚਾਹੁੰਦਾ ਹੈ ਮੈਲਬਰਨ

Must read


ਮੈਲਬਰਨ, 29 ਦਸੰਬਰ

ਇਸ ਸਾਲ ਟੀ-20 ਵਿਸ਼ਵ ਕੱਪ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਮੈਚ ਦੀ ਸਫਲਤਾ ਨੂੰ ਦੇਖਦੇ ਹੋਏ ਮੈਲਬਰਨ ਕ੍ਰਿਕਟ ਕਲੱਬ (ਐੱਮਸੀਸੀ) ਇਨ੍ਹਾਂ ਦੋਵਾਂ ਦੇਸ਼ਾਂ ਵਿਚਾਲੇ ਟੈਸਟ ਮੈਚ ਦੀ ਮੇਜ਼ਬਾਨੀ ਕਰਨਾ ਚਾਹੁੰਦਾ ਹੈ। ਮੈਲਬਰਨ ਕ੍ਰਿਕਟ ਗਰਾਊਂਡ ਦਾ ਪ੍ਰਬੰਧਨ ਦੇਖਣ ਵਾਲੇ ਐੱਮਸੀਸੀ ਅਤੇ ਵਿਕਟੋਰੀਆ ਦੀ ਸਰਕਾਰ ਨੇ ਹਾਲ ਹੀ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਟੈਸਟ ਮੈਚ ਦੀ ਮੇਜ਼ਬਾਨੀ ਬਾਰੇ ਕ੍ਰਿਕਟ ਆਸਟਰੇਲੀਆ ਨਾਲ ਗੱਲਬਾਤ ਕੀਤੀ।





News Source link

- Advertisement -

More articles

- Advertisement -

Latest article