29.7 C
Patiāla
Monday, May 6, 2024

ਭਾਰਤ ਅਤੇ ਪਾਕਿਸਤਾਨ ਵੱਲੋਂ ਪ੍ਰਮਾਣੂ ਕੇਂਦਰਾਂ ਦੀ ਸੂਚੀ ਦਾ ਆਦਾਨ-ਪ੍ਰਦਾਨ

Must read


ਨਵੀਂ ਦਿੱਲੀ, 1 ਜਨਵਰੀ

ਭਾਰਤ ਅਤੇ ਪਾਕਿਸਤਾਨ ਨੇ 32 ਸਾਲ ਪੁਰਾਣੀ ਰਵਾਇਤ ਨੂੰ ਜਾਰੀ ਰੱਖਦਿਆਂ ਅੱਜ ਦੁਵੱਲੇ ਸਮਝੌਤੇ ਤਹਿਤ ਦੋਵਾਂ ਦੇਸ਼ਾਂ ਦਰਮਿਆਨ ਆਪਣੇ ਪਰਮਾਣੂ ਕੇਂਦਰਾਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ ਕੀਤਾ। ਇਸ ਸਮਝੌਤੇ ਤਹਿਤ ਦੋਵਾਂ ਧਿਰਾਂ ਨੂੰ ਇਕ-ਦੂਜੇ ਦੇ ਪ੍ਰਮਾਣੂ ਟਿਕਾਣਿਆਂ ’ਤੇ ਹਮਲਾ ਕਰਨ ਦੀ ਮਨਾਹੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਰਮਾਣੂ ਕੇਂਦਰਾਂ ਖਿਲਾਫ ਹਮਲਿਆਂ ਦੀ ਰੋਕ ਦੇ ਸਮਝੌਤੇ ਦੇ ਪ੍ਰਬੰਧਾਂ ਤਹਿਤ ਸੂਚੀ ਦਾ ਆਦਾਨ-ਪ੍ਰਦਾਨ ਕੀਤਾ ਗਿਆ।





News Source link

- Advertisement -

More articles

- Advertisement -

Latest article