35.6 C
Patiāla
Monday, May 6, 2024

ਗਿੱਟੇ ਤੇ ਗੋਡੇ ਦੀਆਂ ਸੱਟਾਂ ਦੇ ਇਲਾਜ ਲਈ ਰਿਸ਼ਭ ਪੰਤ ਨੂੰ ਮੁੰਬਈ ਦੇ ਹਸਪਤਾਲ ’ਚ ਭੇਜਿਆ

Must read


ਨਵੀਂ ਦਿੱਲੀ, 4 ਜਨਵਰੀ

ਭਾਰਤ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਦੇਹਰਾਦੂਨ ਦੇ ਹਸਪਤਾਲ ਤੋਂ ਮੁੰਬਈ ਦੇ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ, ਜਿੱਥੇ ਗੋਡੇ ਅਤੇ ਗਿੱਟੇ ਦੀਆਂ ਸੱਟਾਂ ਦਾ ਵਿਆਪਕ ਇਲਾਜ ਕੀਤਾ ਜਾਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸੂਤਰਾਂ ਨੇ ਦੱਸਿਆ ਕਿ ਰਿਸ਼ਭ ਨੂੰ ਉਸ ਦੇ ਲਿਗਾਮੈਂਟ ਦੀ ਸੱਟ ਦੇ ਇਲਾਜ ਲਈ ਮੁੰਬਈ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਉੱਥੇ ਅਗਲੇ ਇਲਾਜ ਦਾ ਫੈਸਲਾ ਕੀਤਾ ਜਾਵੇਗਾ।





News Source link

- Advertisement -

More articles

- Advertisement -

Latest article