36 C
Patiāla
Tuesday, May 14, 2024

ਸੁਪਰੀਮ ਕੋਰਟ ਨੇ ਆਜ਼ਮ ਖ਼ਾਨ ਖ਼ਿਲਾਫ਼ ਫ਼ੌਜ਼ਦਾਰੀ ਮਾਮਲੇ ਯੂਪੀ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ ਕੀਤਾ

Must read


ਨਵੀਂ ਦਿੱਲੀ, 4 ਜਨਵਰੀ

ਸੁਪਰੀਮ ਕੋਰਟ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਵਿਰੁੱਧ ਰਾਮਪੁਰ ਦੀ ਵਿਸ਼ੇਸ਼ ਅਦਾਲਤ ਵਿੱਚ ਚੱਲ ਰਹੇ ਅਪਰਾਧਿਕ ਮਾਮਲਿਆਂ ਨੂੰ ਉੱਤਰ ਪ੍ਰਦੇਸ਼ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਐੱਸਏ ਨਜ਼ੀਰ ਅਤੇ ਜਸਟਿਸ ਪੀਐੱਸ ਨਰਸਿਮਹਾ ਦੇ ਬੈਂਚ ਨੇ ਕਿਹਾ ਕਿ ਖ਼ਾਨ ਖ਼ਿਲਾਫ਼ ਚੱਲ ਰਹੇ ਅਪਰਾਧਿਕ ਮਾਮਲਿਆਂ ਨੂੰ ਤਬਦੀਲ ਕਰਨ ਲਈ ਹੋਰ ਠੋਸ ਕਾਰਨਾਂ ਦੀ ਲੋੜ ਹੈ।



News Source link

- Advertisement -

More articles

- Advertisement -

Latest article