23.9 C
Patiāla
Tuesday, April 30, 2024

ਕੌਮਾਂਤਰੀ ਯਾਤਰੀਆਂ ਦੀ ਜਾਂਚ ਦੌਰਾਨ 11 ਓਮੀਕਰੋਨ ਦੀਆਂ ਉਪ ਕਿਸਮਾਂ ਤੋਂ ਪੀੜਤ ਮਿਲੇ

Must read


ਨਵੀਂ ਦਿੱਲੀ, 5 ਜਨਵਰੀ

24 ਦਸੰਬਰ ਤੋਂ 3 ਜਨਵਰੀ ਦਰਮਿਆਨ ਭਾਰਤ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਦੀ ਸਕਰੀਨਿੰਗ ਦੌਰਾਨ ਓਮੀਕਰੋਨ ਦੀਆਂ 11 ਉਪ ਕਿਸਮਾਂ ਦਾ ਪਤਾ ਲਗਾਇਆ ਗਿਆ ਹੈ। ਹਾਲਾਂਕਿ ਇਹ ਸਾਰੇ ਉਪ-ਰੂਪ ਭਾਰਤ ਵਿੱਚ ਪਹਿਲਾਂ ਹੀ ਮੌਜੂਦ ਹਨ। ਇਸ ਸਮੇਂ ਦੌਰਾਨ ਕੁੱਲ 19,227 ਅੰਤਰਰਾਸ਼ਟਰੀ ਯਾਤਰੀਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 124 ਕਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਅਤੇ ਇਨ੍ਹਾਂ ਸਾਰਿਆਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ।



News Source link

- Advertisement -

More articles

- Advertisement -

Latest article