38 C
Patiāla
Sunday, May 5, 2024

ਦਿੱਲੀ ਤੇ ਨੇੜਲੇ ਖੇਤਰਾਂ ਵਿੱਚ ਭੂਚਾਲ ਦੇ ਹਲਕੇ ਝਟਕੇ

Must read


ਨਵੀਂ ਦਿੱਲੀ, 5 ਜਨਵਰੀ

ਕੌਮੀ ਰਾਜਧਾਨੀ ਦਿੱਲੀ ਤੇ ਨੇੜਲੇ ਖੇਤਰਾਂ ਵਿੱਚ ਵੀਰਵਾਰ ਸ਼ਾਮ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਦੇ ਫੈਜ਼ਾਬਾਦ ਵਿੱਚ ਸ਼ਾਮ ਨੂੰ 5.9 ਗਤੀ ਦਾ ਭੂਚਾਲ ਆਇਆ ਜਿਸ ਕਾਰਨ ਦਿੱਲੀ ਤੇ ਨੇੜਲੇ ਖੇਤਰਾਂ ਵਿੱਚ ਝਟਕੇ ਮਹਿਸੂਸ ਹੋਏ। -ਪੀਟੀਆਈ



News Source link

- Advertisement -

More articles

- Advertisement -

Latest article