32 C
Patiāla
Tuesday, May 21, 2024

ਅਮਰੀਕਾ ’ਚ ਪਹਿਲੀ ਸਿੱਖ ਮਹਿਲਾ ਜੱਜ ਨੇ ਸਹੁੰ ਚੁੱਕੀ

Must read


ਹਿਊਸਟਨ (ਅਮਰੀਕਾ), 9 ਜਨਵਰੀ

ਭਾਰਤੀ ਮੂਲ ਦੀ ਮਨਪ੍ਰੀਤ ਮੋਨਿਕਾ ਸਿੰਘ ਨੇ ਹੈਰਿਸ ਕਾਊਂਟੀ ਦੀ ਜੱਜ ਵਜੋਂ ਸਹੁੰ ਚੁੱਕ ਲਈ ਹੈ ਤੇ ਉਹ ਅਮਰੀਕਾ ਦੀ ਪਹਿਲੀ ਮਹਿਲਾ ਸਿੱਖ ਜੱਜ ਬਣ ਗਈ ਹੈ। ਉਸ ਦਾ ਜਨਮ ਅਤੇ ਪਾਲਣ ਪੋਸ਼ਣ ਹਿਊਸਟਨ ਵਿੱਚ ਹੋਇਆ ਹੈ ਅਤੇ ਹੁਣ ਉਹ ਆਪਣੇ ਪਤੀ ਅਤੇ ਦੋ ਬੱਚਿਆਂ ਨਾਲ ਬੇਲੇਅਰ ਵਿੱਚ ਰਹਿੰਦੀ ਹੈ।



News Source link
#ਅਮਰਕ #ਚ #ਪਹਲ #ਸਖ #ਮਹਲ #ਜਜ #ਨ #ਸਹ #ਚਕ

- Advertisement -

More articles

- Advertisement -

Latest article