37.2 C
Patiāla
Sunday, May 5, 2024

ਆਸਟਰੇਲੀਆ: ਸੜਕ ਹਾਦਸੇ ’ਚ 4 ਪੰਜਾਬੀਆਂ ਦੀ ਮੌਤ ਦੇ ਮਾਮਲੇ ’ਚ ਹਰਿੰਦਰ ਸਿੰਘ ’ਤੇ ਗੰਭੀਰ ਦੋਸ਼ ਲੱਗੇ

Must read


ਮੈਲਬਰਨ, 13 ਜਨਵਰੀ

ਆਸਟਰੇਲੀਆ ਦੇ ਮੱਧ ਵਿਕਟੋਰੀਆ ਸੂਬੇ ਵਿੱਚ ਭਾਰਤੀ ਮੂਲ ਦੇ 41 ਸਾਲਾ ਵਿਅਕਤੀ ਉੱਤੇ ਖਤਰਨਾਕ ਡਰਾਈਵਿੰਗ ਕਰਨ ਦੇ ਚਾਰ ਦੋਸ਼ ਲਾਏ ਗਏ ਹਨ, ਜਿਸ ਕਾਰਨ ਪੰਜਾਬ ਦੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਹਰਿੰਦਰ ਸਿੰਘ ਰੰਧਾਵਾ, ਜੋ ਪੁਲੀਸ ਹਿਰਾਸਤ ਵਿੱਚ ਹਸਪਤਾਲ ਵਿੱਚ ਭਰਤੀ ਹੈ। ਰੰਧਾਵਾ ਨੂੰ 8 ਜੂਨ ਨੂੰ ਮੈਲਬਰਨ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਚਾਰਾਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲੀਸ ਨੇ ਕਿਹਾ ਕਿ ਉਹ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕੀ ਉਨ੍ਹਾਂ ਨੇ ਕਾਰ ਸੀਟ ਬੈਲਟ ਲਗਾਈ ਹੋਈ ਸੀ ਜਾਂ ਨਹੀਂ। ਮ੍ਰਿਤਕਾਂ ਦੀ ਪਛਾਣ ਹਰਪਾਲ ਸਿੰਘ ਵਾਸੀ ਮੁਕਤਸਰ, ਭੁਪਿੰਦਰ ਸਿੰਘ ਵਾਸੀ ਜਲੰਧਰ, ਬਲਜਿੰਦਰ ਸਿੰਘ ਅਤੇ ਕਿਸ਼ਨ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ। ਉਹ ਪੰਜਾਬ ਤੋਂ ਵਿਜ਼ਟਰ ਵੀਜ਼ੇ ‘ਤੇ ਸਨ।



News Source link
#ਆਸਟਰਲਆ #ਸੜਕ #ਹਦਸ #ਚ #ਪਜਬਆ #ਦ #ਮਤ #ਦ #ਮਮਲ #ਚ #ਹਰਦਰ #ਸਘ #ਤ #ਗਭਰ #ਦਸ਼ #ਲਗ

- Advertisement -

More articles

- Advertisement -

Latest article