33.1 C
Patiāla
Sunday, April 28, 2024

ਪੰਜਾਬ ’ਚ 6000 ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਛੇਤੀ ਕੀਤਾ ਜਾਵੇਗਾ ਪੱਕਾ: ਮਾਨ

Must read


ਚੰਡੀਗੜ੍ਹ, 13 ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਵੀਟ ’ਤੇ ਲੋਹੜੀ ਦੀ ਵਧਾਈ ਦਿੰਦਿਆ ਕਿਹਾ,‘ਮੈਂ ਇਸ ਮੌਕੇ ਇਕ ਹੋਰ ਖੁਸ਼ਖ਼ਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ। ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਇਸੇ ਕੜੀ ’ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ।’





News Source link

- Advertisement -

More articles

- Advertisement -

Latest article