29.1 C
Patiāla
Saturday, May 4, 2024

ਉਜ਼ਬੇਕਿਸਤਾਨ ’ਚ ਬੱਚਿਆਂ ਦੀ ਮੌਤ: ਯੂਪੀ ਸਰਕਾਰ ਨੇ ਮੈਰੀਅਨ ਬਾਇਓਟੈੱਕ ਦਾ ਲਾਇਸੈਂਸ ਮੁਅੱਤਲ ਕੀਤਾ

Must read


ਨੋਇਡਾ (ਯੂਪੀ), 12 ਜਨਵਰੀ

ਉੱਤਰ ਪ੍ਰਦੇਸ਼ ਫੂਡ ਸੇਫਟੀ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫਐੱਸਡੀਏ) ਨੇ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਦੇ ਸੈਕਟਰ 67 ਵਿਚ ਸਥਿਤ ਫਾਰਮਾਸਿਊਟੀਕਲ ਕੰਪਨੀ ਮੈਰੀਅਨ ਬਾਇਓਟੈੱਕ ਪ੍ਰਾਈਵੇਟ ਲਿਮਟਿਡ ਦਾ ਲਾਇਸੈਂਸ ਮੁਅੱਤਲ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਡਰੱਗ ਕੰਟਰੋਲਰ ਏਕੇ ਜੈਨ ਨੇ ਦੱਸਿਆ ਕਿ ਉਜ਼ਬੇਕਿਸਤਾਨ ‘ਚ ਕਥਿਤ ਤੌਰ ‘ਤੇ ਬੱਚਿਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕੰਪਨੀ ਦੇ ਕਫ ਸੀਰਪ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ।



News Source link

- Advertisement -

More articles

- Advertisement -

Latest article