37.2 C
Patiāla
Sunday, May 5, 2024

ਕੇਂਦਰ ਨੇ ਸੂਬਿਆਂ ਨੂੰ ਕਿਹਾ, ਆਈਏਐੱਸ ਅਧਿਕਾਰੀਆਂ ਨੂੰ ਪੜ੍ਹਾਈ ਛੁੱਟੀ ਦੇਣ ਤੋਂ ਪਹਿਲਾਂ ਨਫਰੀ ਯਕੀਨੀ ਬਣਾਈ ਜਾਵੇ

Must read


ਨਵੀਂ ਦਿੱਲੀ, 16 ਜਨਵਰੀ

ਕੇਂਦਰ ਨੇ ਅੱਜ ਸੂਬਿਆਂ ਨੂੰ ਕਿਹਾ ਕਿ ਆਈਏਐੱਸ ਅਧਿਕਾਰੀਆਂ ਨੂੰ ਵਿਦੇਸ਼ ’ਚ ਪੜ੍ਹਾਈ ਲਈ ਛੁੱਟੀ ਦੇਣ ਸਬੰਧੀ ਤਜਵੀਜ਼ਾਂ ਨੂੰ ਮਨਜ਼ੂਰੀ ਲਈ ਅੱਗੇ ਭੇਜਣ ਤੋਂ ਪਹਿਲਾਂ ਨੌਕਰਸ਼ਾਹਾਂ ਦੀ ਕੇਡਰ ਅਤੇ ਕੇਂਦਰੀ ਡੈਪੂਟੇਸ਼ਨ ਦੋਵਾਂ ਥਾਵਾਂ ’ਤੇ ਲੋੜੀਂਦੀ ਨਫਰੀ ਯਕੀਨੀ ਬਣਾਈ ਜਾਵੇ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) ਅਧਿਕਾਰੀਆਂ ਨੂੰ ਪੜ੍ਹਾਈ ਲਈ ਵਿਦੇਸ਼ ਭੇਜੇ ਜਾਣ ਤੋਂ ਪਹਿਲਾਂ ਛੁੱਟੀ ਲਈ ਕੇਂਦਰ ਸਰਕਾਰ ਤੋਂ ਅਗਾਊਂ ਮਨਜ਼ੂਰੀ ਲੈਣੀ ਲਾਜ਼ਮੀ ਹੈ।  -ਪੀਟੀਆਈ



News Source link

- Advertisement -

More articles

- Advertisement -

Latest article