31.2 C
Patiāla
Tuesday, May 14, 2024

ਨਿਹਾਲ ਸਿੰਘ ਵਾਲਾ: 28 ਸਾਲਾ ਕਬੱਡੀ ਖਿਡਾਰੀ ਅਮਰੀ ਦੀ ਦਿਲ ਦੇ ਦੌਰੇ ਕਾਰਨ ਕੈਨੇਡਾ ’ਚ ਮੌਤ

Must read


ਰਾਜਵਿੰਦਰ ਰੌਂਤਾ

ਨਿਹਾਲ ਸਿੰਘ ਵਾਲਾ, 16 ਜਨਵਰੀ

ਪਿੰਡ ਪੱਤੋ ਹੀਰਾ ਸਿੰਘ ਦੇ ਨਾਮੀ ਕਬੱਡੀ ਰੇਡਰ ਅਮਰਪ੍ਰੀਤ ਅਮਰੀ ਦੀ ਕੈਨੇਡਾ ਦੇ ਸਰੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅੱਜ ਸਵੇਰੇ ਮੌਤ ਹੋ ਗਈ। 28 ਵਰ੍ਹਿਆਂ ਦਾ ਅਮਰਪ੍ਰੀਤ ਦਸੰਬਰ ਮਹੀਨੇ ਹੀ ਵਿਆਹ ਕਰਵਾਉਣ ਕੈਨੇਡਾ ਗਿਆ ਸੀ ਤੇ ਪਿਛਲੇ ਸਾਲ ਉਸ ਦਾ ਵਿਆਹ ਹੋਇਆ ਸੀ। ਅਮਰਪ੍ਰੀਤ ਅਮਰੀ ਪ੍ਰਸਿੱਧ ਕਬੱਡੀ ਰੇਡਰ ਸੀ। 





News Source link

- Advertisement -

More articles

- Advertisement -

Latest article