25.7 C
Patiāla
Saturday, April 27, 2024

ਮਾਰੂਤੀ ਸੁਜ਼ੂਕੀ ਨੇ ਆਪਣੇ ਸਾਰੇ ਮਾਡਲਾਂ ਦੀਆਂ ਕੀਮਤਾਂ ’ਚ ਵਾਧਾ ਕੀਤਾ

Must read


ਨਵੀਂ ਦਿੱਲੀ, 16 ਜਨਵਰੀ

ਮਾਰੂਤੀ ਸੁਜ਼ੂਕੀ ਇੰਡੀਆ ਨੇ ਅੱਜ ਕਿਹਾ ਹੈ ਕਿ ਉਸ ਨੇ ਆਪਣੇ ਸਾਰੇ ਮਾਡਲਾਂ ਦੀਆਂ ਕੀਮਤਾਂ ਵਿੱਚ ਕਰੀਬ 1.1 ਫੀਸਦੀ ਦਾ ਵਾਧਾ ਕੀਤਾ ਹੈ। ਕੰਪਨੀ ਨੇ ਚਾਲੂ ਵਿੱਤੀ ਸਾਲ ‘ਚ ਦੂਜੀ ਵਾਰ ਕੀਮਤਾਂ ‘ਚ ਵਾਧਾ ਕੀਤਾ ਹੈ। ਇਸ ਤੋਂ ਪਹਿਲਾਂ ਅਪਰੈਲ 2022 ‘ਚ ਵਾਹਨਾਂ ਦੀ ਕੀਮਤ ਵਧਾਈ ਗਈ ਸੀ। ਮਾਰੂਤੀ ਸੁਜ਼ੂਕੀ ਨੇ ਪਿਛਲੇ ਸਾਲ ਦਸੰਬਰ ‘ਚ ਕਿਹਾ ਸੀ ਕਿ ਉਹ ਵਧਦੀ ਲਾਗਤ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਆਪਣੇ ਵਾਹਨਾਂ ਦੀਆਂ ਕੀਮਤਾਂ ‘ਚ ਵਾਧਾ ਕਰੇਗੀ।



News Source link

- Advertisement -

More articles

- Advertisement -

Latest article