24 C
Patiāla
Friday, May 3, 2024

ਡੀਜੀਸੀਏ ਨੇ ਪਿਸ਼ਾਬ ਕਾਂਡ ’ਚ ਏਅਰ ਇੰਡੀਆ ’ਤੇ 30 ਲੱਖ ਰੁਪਏ ਜੁਰਮਾਨਾ ਕੀਤਾ

Must read


ਨਵੀਂ ਦਿੱਲੀ, 20 ਜਨਵਰੀ

ਨਿਊਯਾਰਕ-ਦਿੱਲੀ ਉਡਾਣ ਦੌਰਾਨ ਯਾਤਰੀ ਵੱਲੋਂ ਮਹਿਲਾ ਸਹਿ-ਯਾਤਰੀ ‘ਤੇ ਕਥਿਤ ਤੌਰ ‘ਤੇ ਪਿਸ਼ਾਬ ਕਰਨ ਵਾਲੀ ਘਟਨਾ ਦੇ ਸਬੰਧ ਵਿਚ ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਏਅਰ ਇੰਡੀਆ ’ਤੇ ਨੂੰ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਜਹਾਜ਼ ਦੇ ਪਾਇਲਟ-ਇਨ-ਕਮਾਂਡ ਦਾ ਲਾਇਸੈਂਸ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 26 ਨਵੰਬਰ 2022 ਦੀ ਘਟਨਾ ਦੌਰਾਨ ਆਪਣੀ ਡਿਊਟੀ ਨਿਭਾਉਣ ‘ਚ ਅਸਫਲ ਰਹਿਣ ‘ਤੇ ਏਅਰ ਇੰਡੀਆ ਦੀ ਫਲਾਈਟ ਸਰਵਿਸਿਜ਼ ਦੇ ਡਾਇਰੈਕਟਰ ‘ਤੇ ਤਿੰਨ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ।



News Source link

- Advertisement -

More articles

- Advertisement -

Latest article