29 C
Patiāla
Thursday, May 16, 2024

ਮੁਕਾਬਲੇ ਮਗਰੋਂ ਗੈਂਗਸਟਰ ਲੰਡਾ ਦਾ ਸਾਥੀ ਗ੍ਰਿਫ਼ਤਾਰ; ਗੋਲੀਬਾਰੀ ਵਿੱਚ ਪੁਲੀਸ ਮੁਲਾਜ਼ਮ ਜ਼ਖ਼ਮੀ

Must read


ਦਵਿੰਦਰ ਸਿੰਘ ਭੰਗੂ

ਰਈਆ, 21 ਜਨਵਰੀ

ਅੰਮ੍ਰਿਤਸਰ-ਜਲੰਧਰ ਜੀਟੀ ਰੋਡ ’ਤੇ ਬਿਆਸ ਨੇੜੇ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਪੁਲੀਸ ਨੇ ਗੈਂਗਸਟਰ ਲੰਡਾ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਉਸ ਦਾ ਇੱਕ ਹੋਰ ਸਾਥੀ ਭੱਜਣ ਵਿਚ ਸਫ਼ਲ ਹੋ ਗਿਆ। ਇਸ ਦੌਰਾਨ ਗੋਲੀ ਲੱਗਣ ਕਾਰਨ ਇੱਕ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਇਸ ਦੌਰਾਨ ਕਮਲਜੀਤ ਸਿੰਘ ਉਰਫ਼ ਛੀਨਾ ਨੂੰ ਕਾਬੂ ਕਰ ਲਿਆ ਜਦਕਿ ਉਸ ਦਾ ਸਾਥੀ ਭੱਜਣ ਵਿੱਚ ਫ਼ਰਾਰ ਹੋ ਗਿਆ।





News Source link

- Advertisement -

More articles

- Advertisement -

Latest article