30.2 C
Patiāla
Tuesday, April 30, 2024

ਅੰਟੀਲੀਆ ਮਾਮਲਾ: ਪੁਲੀਸ ਮੁਲਾਜ਼ਮ ਪ੍ਰਦੀਪ ਸ਼ਰਮਾ ਦੀ ਜ਼ਮਾਨਤ ਅਰਜ਼ੀ ਰੱਦ

Must read


ਮੁੰਬਈ, 23 ਜਨਵਰੀ

ਬੰਬੇ ਹਾਈ ਕੋਰਟ ਨੇ ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਰਿਹਾਇਸ਼ ‘ਅੰਟੀਲੀਆ’ ਨੇੜੇ ਧਮਾਕਾਖੇਜ਼ ਸਮੱਗਰੀ ਮਿਲਣ ਅਤੇ ਕਾਰੋਬਾਰੀ ਮਨਸੁਖ ਹਿਰੇਨ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਪੁਲੀਸ ਮੁਲਾਜ਼ਮ ਪ੍ਰਦੀਪ ਸ਼ਰਮਾ ਨੂੰ ਅੱਜ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਨਾਲ ਹੀ ਇਸ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (ਐੱਨਆਈਏ) ਦੇ ਜਾਂਚ ਕਰਨ ਦੇ ਢੰਗ-ਤਰੀਕੇ ’ਤੇ ਵੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ।  -ਪੀਟੀਆਈ



News Source link

- Advertisement -

More articles

- Advertisement -

Latest article