35.2 C
Patiāla
Tuesday, April 23, 2024

ਬਰਤਾਨੀਆ ਸਰਕਾਰ ਦੇਸ਼ ’ਚ ਕਾਮਿਆਂ ਦੀ ਕਮੀ ਨੂੰ ਪੂਰਾ ਕਰਨ ਲਈ ਵਿਦੇਸ਼ੀ ਵਿਦਿਆਰਥੀਆਂ ਦੇ ਕੰਮ ਦੇ ਘੰਟਿਆਂ ’ਚ ਕਰ ਸਕਦੀ ਹੈ ਵਾਧਾ

Must read


ਲੰਡਨ, 28 ਜਨਵਰੀ

ਬਰਤਾਨੀਆ ਵਿਚ ਭਾਰਤੀਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦੇਸ਼ ਭਰ ਦੇ ਵੱਖ-ਵੱਖ ਖੇਤਰਾਂ ਵਿਚ ਕਿਰਤੀਆਂ ਦੀ ਕਮੀ ਨੂੰ ਪੂਰਾ ਕਰਨ ਲਈ ਜ਼ਿਆਦਾ ਘੰਟੇ ਕੰਮ ਕਰਨ ਅਤੇ ਪਾਰਟ ਟਾਈਮ ਨੌਕਰੀਆਂ ਕਰਨ ਦੀ ਇਜਾਜ਼ਤ ਮਿਲਣ ਦੀ ਸੰਭਾਵਨਾ ਹੈ। ਮੌਜੂਦਾ ਸਮੇਂ ਯੂਕੇ ਵਿੱਚ ਵਿਦੇਸ਼ੀ ਵਿਦਿਆਰਥੀਆਂ, ਜਿਨ੍ਹਾਂ ਦੀ ਗਿਣਤੀ 6,80,000 ਹੈ, ਨੂੰ ਹਫ਼ਤੇ ਵਿੱਚ ਵੱਧ ਤੋਂ ਵੱਧ 20 ਘੰਟੇ ਕੰਮ ਕਰਨ ਦੀ ਆਗਿਆ ਹੈ। ਹਾਲਾਂਕਿ ਸਰਕਾਰ ਇਸ ਸਮੇਂ ਨੂੰ 30 ਘੰਟਿਆਂ ਤੱਕ ਵਧਾਉਣ ਲਈ ਚਰਚਾ ਕਰ ਰਹੀ ਹੈ ਤਾਂ ਜੋ ਦੇਸ਼ ’ਚ ਕਾਮਿਆਂ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ। 





News Source link

- Advertisement -

More articles

- Advertisement -

Latest article