22 C
Patiāla
Saturday, April 20, 2024

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਲ 2023-24 ਦਾ ਬਜਟ ਪੜ੍ਹਨਾ ਸ਼ੁਰੂ ਕੀਤਾ

Must read


ਨਵੀਂ ਦਿੱਲੀ, 1 ਫਰਵਰੀ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤ ਸਾਲ 2023-24 ਦਾ ਬਜਟ ਪੜ੍ਹਨਾ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਚੁਣੌਤੀਆਂ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਸਹੀ ਰਾਹ ਉਪਰ ਤੇ ਦੁਨੀਆ ਸਾਡੀ ਸ਼ਲਾਘਾ ਕਰ ਰਹੀ ਹੈ। ਵਿੱਤੀ ਸਾਲ 2022-23 ‘ਚ 7 ਫੀਸਦੀ ਦੀ ਆਰਥਿਕ ਵਿਕਾਸ ਦਰ, ਦੇਸ਼ ਪ੍ਰਮੁੱਖ ਅਰਥਵਿਵਸਥਾਵਾਂ ‘ਚ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਅਰਥਵਿਵਸਥਾ ਬਣਿਆ ਹੋਇਆ ਹੈ।



News Source link

- Advertisement -

More articles

- Advertisement -

Latest article