30 C
Patiāla
Monday, April 29, 2024

ਭਾਰਤ ਵਰਗੇ ਧਰਮ ਨਿਰਪੱਖ ਦੇਸ਼ ਵਿੱਚ ਨਫ਼ਰਤੀ ਅਪਰਾਧਾਂ ਲਈ ਕੋਈ ਥਾਂ ਨਹੀਂ: ਸੁਪਰੀਮ ਕੋਰਟ

Must read


ਨਵੀਂ ਦਿੱਲੀ, 6 ਫਰਵਰੀ

ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਨਫ਼ਰਤੀ ਤਕਰੀਰਾਂ ਖ਼ਿਲਾਫ਼ ਆਮ ਸਹਿਮਤੀ ਬਣ ਰਹੀ ਹੈ। ਸਿਖਰਲੀ ਅਦਾਲਤ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਵਰਗੇ ਦੇਸ਼ ਵਿੱਚ ਧਰਮ ਦੇ ਅਧਾਰ ’ਤੇ ਨਫ਼ਰਤੀ ਅਪਰਾਧਾਂ ਲਈ ਕੋਈ ਥਾਂ ਨਹੀਂ ਹੈ ਅਤੇ ਨਫਰਤੀ ਭਾਸ਼ਣਾਂ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਹੈ। 



News Source link

- Advertisement -

More articles

- Advertisement -

Latest article