32 C
Patiāla
Sunday, May 5, 2024

ਦਿੱਲੀ ਆਬਕਾਰੀ ਨੀਤੀ: ਈਡੀ ਨੇ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ ਕੀਤਾ

Must read


ਨਵੀਂ ਦਿੱਲੀ, 8 ਫਰਵਰੀ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਦੇ ਓਏਸਿਸ ਗਰੁੱਪ ਨਾਲ ਜੁੜੇ ਮਲਹੋਤਰਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਉਸ ਨੂੰ ਦਿੱਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਜਿੱਥੇ ਈਡੀ ਉਸ ਦੀ ਹਿਰਾਸਤ ਦੀ ਮੰਗ ਕਰੇਗੀ। ਅਧਿਕਾਰੀਆਂ ਨੇ ਦੱਸਿਆ ਕਿ ਮਲਹੋਤਰਾ ਪੰਜਾਬ ਅਤੇ ਕੁਝ ਹੋਰ ਖੇਤਰਾਂ ਵਿੱਚ ਸ਼ਰਾਬ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਹੈ। 





News Source link

- Advertisement -

More articles

- Advertisement -

Latest article