37.2 C
Patiāla
Sunday, May 5, 2024

ਕਰਜ਼ੇ ਤੋਂ ਤੰਗ ਹੋ ਕੇ ਕਿਸਾਨ ਵੱਲੋਂ ਖੁਦਕੁਸ਼ੀ

Must read


ਜਸਵੰਤ ਸਿੰਘ ਗਰੇਵਾਲ

ਚੀਮਾ ਮੰਡੀ, 9 ਫਰਵਰੀ

ਪਿੰਡ ਤੋਲਾਵਾਲ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਦੱਸਿਆ ਕਿ 62 ਸਾਲਾਂ ਦੇ ਕਿਸਾਨ ਗੁਰਮੀਤ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਤੋਲਾਵਾਲ ’ਤੇ ਸੱਤ-ਅੱਠ ਲੱਖ ਦੇ ਕਰੀਬ ਕਰਜ਼ਾ ਸੀ ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਬੀਤੀ ਰਾਤ ਉਸ ਨੇ ਖੇਤ ਵਿੱਚ ਫਾਹਾ ਲੈ ਲਿਆ। 





News Source link

- Advertisement -

More articles

- Advertisement -

Latest article